ਗੁਰਦੁਆਰਾ ਗੁਰੂ ਨਾਨਕ ਦਰਬਾਰ ਡਰੈਸਡਨ ਵਿਖੇ ਮਨਾਇਆ ਗਿਆ ਵਿਸਾਖੀ ਦਿਹਾੜਾ
115 Viewsਡਰੈਸਡਨ ( 14 ਅਪ੍ਰੈਲ ) ਗੁਰਦੁਆਰਾ ਗੁਰੂ ਨਾਨਕ ਦਰਬਾਰ ਡਰੈਸਡਨ ( ਜਰਮਨੀ) ਵਿਖੇ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਅਤੇ ਧੂਮ ਧਾਮ ਦੇ ਨਾਲ ਖਾਲਸਾ ਜੀ ਦਾ ਪ੍ਰਗਟ ਦਿਵਸ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ । ਇਸ ਸਮੇਂ ਪਿਛਲੇ ਤਿੰਨ ਦਿਨ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਉਪਰੰਤ ਦੀਵਾਨ ਸੱਜੇ…