ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਖਾਲਸਾ ਪ੍ਰਗਟ ਦਿਵਸ ਵਿਸਾਖੀ ਦਿਹਾੜਾ ਅਤੇ ਗੁਰੂ ਨਾਨਕ ਸਾਹਿਬ ਜੀ ਦਾ ਗੁਰਪੁਰਬ ਧੂਮਧਾਮ ਨਾਲ ਮਨਾਇਆ ਗਿਆ ।

282 Views ਜਰਮਨੀ (15 ਅਪ੍ਰੈਲ) ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿੱਚ ਸਥਿੱਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਹਮੇਸ਼ਾਂ ਤੋਂ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਪੰਥ ਪ੍ਰਵਾਨਿਤ ਰਹਿਤ ਮਰਯਾਦਾ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਦੀ ਪੂਰਜੋਰ ਪ੍ਰੋੜਤਾ ਕਰਦਾ ਆਇਆ ਹੈ। ਏਸੇ ਤਹਿਤ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂੰਹ ਸੰਗਤਾਂ ਵੱਲੋਂ ਮਨੁੱਖਤਾ ਦੇ ਰਹਿਬਰ ਧੰਨ ਸ਼੍ਰੀ […]
ਗੁਰਦੁਆਰਾ ਸਾਹਿਬ ਲਾਇਪਸ਼ਿਗ (ਜਰਮਨੀ) ਵਿਖੇ ਭਾਗ ਭਰੀ ਵਿਸਾਖੀ ਦੇ ਸਬੰਧ ਵਿੱਚ ਗਰਮਤਿ ਸਮਾਗਮ 14 ਅਪ੍ਰੈਲ ਦਿਨ ਐਤਵਾਰ ਨੂੰ ਹੋਇਆ।

341 Viewsਲਾਇਪਸ਼ਿਗ (15 ਅਪ੍ਰੈਲ )ਗੁਰਦੁਆਰਾ ਗੁਰਮਤਿ ਪ੍ਰਚਾਰ ਲਾਇਪਸ਼ਿਗ (ਜਰਮਨੀ) ਵਿਖੇ ਭਾਗ ਭਰੀ ਵਿਸਾਖੀ ਸੰਨ 1469 ਤੋਂ 1699 ਨਾਨਕਾਣਾ ਸਾਹਿਬ ਤੋਂ ਅਨੰਦਪੁਰ ਸਾਹਿਬ, ਨਿਰਮਲ ਪੰਥ ਤੋਂ ਖਾਲਸਾ ਪੰਥ ਸਾਜਨਾ ਦਿਵਸ ਦੇ ਸਬੰਧ ਵਿੱਚ ਬਹੁਤ ਹੀ ਸ਼ਰਧਾ ਭਾਵਨਾ ਨਾਲ ਸਮੂਹ ਸਾਧ ਸੰਗਤ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ । ਇਸ ਸਬੰਧ ਵਿੱਚ ਉਲੀਕੇ ਗਏ ਪ੍ਰੋਗਰਾਮ ਅਨੁਸਾਰ (12 ਅਪ੍ਰੈਲ) […]
ਗੁਰਦੁਆਰਾ ਗੁਰੂ ਨਾਨਕ ਦਰਬਾਰ ਤੁੰਗ ਚੁੰਗ ਹਾਂਗ ਕਾਂਗ ਵਿਖੇ ਗੁਰੂ ਨਾਨਕ ਸਾਹਿਬ ਜੀ ਦਾ ਗੁਰਪੁਰਬ ਅਤੇ ਵਿਸਾਖੀ ਦਿਹਾੜਾ ਮਨਾਇਆ ਗਿਆ।

285 Viewsਹਾਂਗ ਕਾਂਗ (15 ਅਪ੍ਰੈਲ) ਗੁਰਦੁਆਰਾ ਗੁਰੂ ਨਾਨਕ ਦਰਬਾਰ ਤੁੰਗ ਚੁੰਗ ਹਾਂਗ ਕਾਂਗ ਵਿਖੇ ਗੁਰੂ ਨਾਨਕ ਸਾਹਿਬ ਜੀ ਦਾ ਗੁਰਪੁਰਬ ਦਿਹਾੜਾ ਅਤੇ ਖਾਲਸਾ ਜੀ ਦਾ ਪ੍ਰਗਟ ਦਿਵਸ ਵਿਸਾਖੀ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਦੇ ਨਾਲ ਮਨਾਇਆ ਗਿਆ ਇਸ ਵਕਤ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਕਲਾਸਾਂ ਦੇ ਬੱਚਿਆਂ ਵੱਲੋਂ ਧਾਰਮਿਕ ਕਵਿਤਾਵਾਂ ਕਵੀਸ਼ਰੀ ਅਤੇ ਲੈਕਚਰਾਂ ਦੀ […]
ਸ: ਦਵਿੰਦਰ ਸਿੰਘ ਲਾਡਾ ਜੀ ਦੀ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਪਿੰਡ ਕੌਲਪੁਰ , ਨੇੜੇ ਦਸੂਹਾ, ਜ਼ਿਲਾ ਹੁਸ਼ਿਆਰਪੁਰ ਵਿਖੇ ਹੋਵੇਗੀ।

283 Views। ਜੇਹਾ ਚੀਰੀ ਲਿਖਿਆ ਤੇਹਾ ਹੁਕਮਿ ਕਮਾਇ। ਘੱਲੇ ਆਵਹਿ ਨਾਨਕਾ ਸੱਦੇ ਉਠੀ ਜਾਇ॥ ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ॥ ਬਹੁਤ ਹੀ ਦੁਖੀ ਹਿਰਦੇ ਨਾਲ ਸੂਚਿਤ ਕਰਦੇ ਹਾਂ ਕਿ ਸਾਡੇ ਬਹੁਤ ਹੀ ਅਜੀਜ ਸ. ਦਵਿੰਦਰ ਸਿੰਘ ਲਾਡਾ ਸਪੁੱਤਰ ਸਵ. ਸ. ਬਿਸ਼ਨ ਸਿੰਘ ਪਿੰਡ ਕੌਲਪੁਰ, ਸਤਿਗੁਰੂ ਵੱਲੋਂ ਬਖਸ਼ੇ ਸੁਆਸਾਂ ਦੀ ਪੂੰਜੀ ਪੂਰੀ ਕਰਦੇ ਹੋਏ […]
