ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਵਿਖੇ ਮਨਾਇਆ ਗਿਆ ਖਾਲਸਾ ਪ੍ਰਗਟ ਦਿਵਸ

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਵਿਖੇ ਮਨਾਇਆ ਗਿਆ ਖਾਲਸਾ ਪ੍ਰਗਟ ਦਿਵਸ

169 Viewsਨਿਊਨਕਿਰਚਨ (20 ਅਪ੍ਰੈਲ) ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਜਰਮਨੀ ਵਿਖੇ ਸ਼ਰਧਾ ਭਾਵਨਾ ਦੇ ਨਾਲ ਸਮੂਹ ਸਾਧ ਸੰਗਤ ਦੇ ਵੱਲੋਂ ਮਨਾਇਆ ਗਿਆ ਖਾਲਸਾ ਪ੍ਰਗਟ ਦਿਵਸ ਵਿਸਾਖੀ ਦਾ ਦਿਹਾੜਾ ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਦੀਪ ਸਿੰਘ ਹੋਰਾਂ ਦੇ ਵੱਲੋਂ ਅਨਮੋਲ ਕੀਰਤਨ ਗੁਰਬਾਣੀ…