ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਪੱਟੀ ਰੋਡ, ਭਿੱਖੀਵਿੰਡ ਵਿਖੇ 7 ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਸ਼ੁਰੂ । ਵੱਲੋਂ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ
223 Viewsਭਿਖੀਵਿੰਡ (22 ਅਪ੍ਰੈਲ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੋਸਾਇਟੀ ਦਸਤੂਰ ਏ ਦਸਤਾਰ ਲਹਿਰ ਵੱਲੋਂ ਇਲਾਕੇ ਭਰ ਦੇ ਸਕੂਲਾਂ ਅਤੇ ਹੋਰ ਥਾਵਾਂ ਦੇ ਉੱਤੇ ਸਿੱਖੀ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਦੇ ਵਿੱਚ ਦਸਤਾਰ ਦੇ ਪ੍ਰਤੀ ਪ੍ਰੇਮ ਪਿਆਰ ਨੂੰ ਵਧਾਉਣ ਵਾਸਤੇ ਲਗਾਤਾਰ ਦਸਤਾਰ ਦੁਮਾਲਾ ਮੁਕਾਬਲੇ ਕਰਵਾਏ ਜਾ ਰਹੇ ਹਨ ਇਸੇ ਤਹਿਤ ਹੀ ਗੁਰਦੁਆਰਾ ਸ਼ਹੀਦ ਬਾਬਾ…