ਜਲਾਵਤਨੀ ਤੇ ਸਿੱਖ ਫੈਡਰੇਸ਼ਨ ਜਰਮਨ ਦੇ ਆਗੂ ਭਾਈ ਗੁਰਮੀਤ ਸਿੰਘ ਖਨਿਆਣ ਜੀ ਨੂੰ ਸਦਮਾ, ਮਾਤਾ ਜੀ ਦਾ ਦਿਹਾਂਤ ।
103 Viewsਜਰਮਨੀ ( 8 ਮਈ ) ਖਾਲਸਾ ਰਾਜ ਲਈ ਜੂਝ ਰਹੇ ਜਲਾਵਤਨੀ ਤੇ ਸਿੱਖ ਫੈਡਰੇਸ਼ਨ ਜਰਮਨ ਦੇ ਆਗੂ ਭਾਈ ਗੁਰਮੀਤ ਸਿੰਘ ਖਨਿਆਣ ਜੀ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਸਤਵੰਤ ਕੌਰ ਜੀ ਅਕਾਲ ਪੁਰਖ ਵੱਲੋਂ ਬਖ਼ਸੀ ਸਵਾਸਾਂ ਦੀ ਪੂੰਜੀ ਨੂੰ ਭੋਗਦਿਆ 7 ਮਈ ਨੂੰ ਚੜਾਈ ਕਰ ਗਏ। ਮਾਤਾ ਜੀ ਨੇ ਹਕੂਮਤੀ ਤਸ਼ੱਦਦ ਦਾ ਕੁਹਾੜਾ ਵਾਹਿਗੁਰੂ ਦੀ ਰਜ਼ਾ…