ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਨੇ ਨਾਮਜ਼ਦਗੀ ਕਾਗਜ਼ ਕੀਤੇ ਦਾਖਲ ।

ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਨੇ ਨਾਮਜ਼ਦਗੀ ਕਾਗਜ਼ ਕੀਤੇ ਦਾਖਲ ।

100 Viewsਫਰੀਦਕੋਟ (9 ਮਈ) ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਨੇ ਨਾਮਜ਼ਦਗੀ ਕਾਗਜ਼ ਕੀਤੇ ਦਾਖਲ ।

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਸ਼ਹੀਦ ਪਿੰਡ ਮਰਹਾਣਾ ਵਿਖੇ ਕਰਵਾਏ ਧਾਰਮਿਕ ਮੁਕਾਬਲੇ ਚੜਦੀ ਕਲਾ ਨਾਲ ਹੋਏ ਸੰਪੰਨ ।

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਸ਼ਹੀਦ ਪਿੰਡ ਮਰਹਾਣਾ ਵਿਖੇ ਕਰਵਾਏ ਧਾਰਮਿਕ ਮੁਕਾਬਲੇ ਚੜਦੀ ਕਲਾ ਨਾਲ ਹੋਏ ਸੰਪੰਨ ।

86 Viewsਦਸਤਾਰ ਧਾਰੀ ਹੋ ਕੇ ਵੱਡੀਆਂ ਮੰਜ਼ਲਾਂ ਨੂੰ ਛੂੰਹਣ ਨਾਲ ਸਿੱਖ ਕੌਮ ਦਾ ਹੁੰਦਾ ਹੈ ਨਾਮ ਉੱਚਾ :ਦਸਤੂਰ -ਇ-ਦਸਤਾਰ ਦਸਤਾਰ ਲਹਿਰ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਏ ਧਾਰਮਿਕ ਮੁਕਾਬਲੇ ਚੜਦੀ ਕਲਾ ਨਾਲ ਹੋਏ ਸੰਪੰਨ ਪੱਟੀ (9 ਮਈ) ਗੁਰੂ ਅੰਗਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਬਾਬਾ ਬੀਰ ਸਿੰਘ ਜੀ ਸ਼ਹੀਦ ਨੌਰੰਗਾਬਾਦ ਵਾਲਿਆਂ…

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਵਿੰਦਰ ਸਿੰਘ ਢਿੱਲੋਂ ਜੀ ਨਾਲ ਲੋਕ ਸਭਾ ਉਮੀਦਵਾਰ ਲਾਲਜੀਤ ਭੁੱਲਰ ਨੇ ਮੁਲਾਕਾਤ ਕੀਤੀ

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਵਿੰਦਰ ਸਿੰਘ ਢਿੱਲੋਂ ਜੀ ਨਾਲ ਲੋਕ ਸਭਾ ਉਮੀਦਵਾਰ ਲਾਲਜੀਤ ਭੁੱਲਰ ਨੇ ਮੁਲਾਕਾਤ ਕੀਤੀ

97 Viewsਅੱਜ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ  ਲਾਲਜੀਤ ਸਿੰਘ ਭੁੱਲਰ ਜੀ , ਮੰਤਰੀ ਸ.ਹਰਭਜਨ ਸਿੰਘ ETO ਜੀ, ਬਾਬਾ ਬਕਾਲਾ ਤੋਂ ਵਿਧਾਇਕ ਸ.ਦਲਵੀਰ ਸਿੰਘ ਟੌਂਗ ਜੀ ਅਤੇ ਜ਼ੀਰਾ ਤੋਂ ਵਿਧਾਇਕ ਸ਼੍ਰੀ ਨਰੇਸ਼ ਕਟਾਰੀਆ ਜੀ ਸਮੇਤ ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਵਿੰਦਰ ਸਿੰਘ ਢਿੱਲੋਂ ਜੀ ਨਾਲ ਮੁਲਾਕਾਤ ਕਰ ਉਹਨਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।