ਐਸ ਜੀ ਪੀ ਸੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐੱਪਲ ਅਧਾਰਿਤ ਐਪ ਕੀਤੀ ਜਾਰੀ ।
84 Viewsਅੰਮ੍ਰਿਤਸਰ, 10 ਮਈ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐੱਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਐੱਪਲ ਆਈਓਐੱਸ ਅਧਾਰਿਤ ਐਪਲੀਕੇਸ਼ਨ ਜਾਰੀ ਕੀਤੀ ਹੈ। ਇਸ…