ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਯੂ.ਕੇ. ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਦੇ ਅਹਿਮ ਮੁੱਦੇ ‘ਤੇ ਸਹਿਯੋਗ ਦੇਣ ਦਾ ਸੱਦਾ, 2 ਜੂਨ ਨੂੰ ਵਿਸ਼ੇਸ਼ ਸੈਮੀਨਾਰ ।
110 Viewsਜਰਮਨੀ 13 ਮਈ ਗਲੋਬਲ ਸਿੱਖ ਕੌਂਸਲ, ਨੇ ਦੁਨੀਆ ਭਰ ਦੀ ਸਿੱਖ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਇੱਕ ਬਹੁਤ ਹੀ ਅਹਿਮ ਗੱਲ ਸਾਂਝੀ ਕੀਤੀ ਹੈ ਕਿ ਹਾਲ ਹੀ ਵਿੱਚ, ਗਲੋਬਲ ਸਿੱਖ ਕੌਂਸਲ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਦੇ ਅਹਿਮ ਮੁੱਦੇ ‘ਤੇ ਬਹੁਤ ਈਮੇਲ ਅਤੇ ਸੁਨੇਹੇ ਪੱਤਰ ਆ ਰਹੇ ਹਨ। ਇਸ ਸਬੰਧੀ ਪ੍ਰਧਾਨ ਸ੍ਰ. ਅਮ੍ਰਿਤਪਾਲ ਸਿੰਘ ਯੂ ਕੇ…