ਕਲੋਨ ਵਿਖੇ ਵਿਸਾਖੀ 1978 ਅਤੇ ਜੂਨ 1984 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਖੰਡ ਕੀਰਤਨੀ ਜਥੇ ਵੱਲੋਂ ਕਰਵਾਏ ਗਏ ਤਿੰਨ ਰੋਜ਼ਾ ਕੀਰਤਨ ਸਮਾਗਮ
231 Viewsਵਰਲਡ ਸਿੱਖ ਪਾਰਲੀਮੈਂਟ ਵੱਲੋਂ ਲਗਾਈ ਗਈ ਘੱਲੂਘਾਰਾ ਯਾਦਗਰੀ ਪ੍ਰਦਰਸ਼ਨੀ ਜਰਮਨੀ (20 ਮਈ) ਅਖੰਡ ਕੀਰਤਨੀ ਜਥਾ ਜਰਮਨੀ ਵੱਲੋਂ ਵਿਸਾਖੀ 1978 ਦੇ ਸਾਕੇ ਤੇ ਜੂਨ 1984 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਗੁਰੂ ਦਸ਼ਮੇਸ਼ ਸਿੰਘ ਸਭਾ ਕਲੋਨ ਵਿੱਚ ਤਿੰਨ ਰੋਜ਼ਾ ਕੀਰਤਨ ਸਮਾਗਮ ਕਰਵਾਏ ਗਏ ਜਿਸ ਵਿੱਚ ਇੰਗਲੈਂਡ, ਹਾਲੈਂਡ, ਇਟਲੀ, ਫਰਾਂਸ ਤੇ ਜਰਮਨ…