ਭਾਈ ਅੰਮ੍ਰਿਤਪਾਲ ਸਿੰਘ ਨੂੰ ਜਿਤਾਉਣ ਵਿੱਚ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ- ਜੰਡ ਖਾਲੜਾ
255 Viewsਭਾਈ ਅੰਮ੍ਰਿਤਪਾਲ ਸਿੰਘ ਨੂੰ ਜਿਤਾਉਣ ਵਿੱਚ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ- ਜੰਡ ਖਾਲੜਾ ਜਿਲਾ ਤਰਨਤਰਨ ਦੇ ਸਰਹੱਦੀ ਪਿੰਡ ਖਾਲੜਾ ਵਿਖੇ ਸਤਨਾਮ ਸਿੰਘ ਜੰਡ ਸਮਾਜ ਸੇਵੀ ਖਾਲੜਾ ਦੀ ਅਗਵਾਈ ਹੇਠ ਨੌਜਵਾਨਾ ਇਕੱਠ ਕੀਤਾ ਗਿਆ ।ਇਸ ਮੌਕੇ ਸਮੂਹ ਨੌਜਵਾਨਾਂ ਨੇ ਵਿਸ਼ਵਾਸ ਦਵਾਇਆ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਜੀ ਨੂੰ ਪਿੰਡ ਖਾਲੜਾ ਤੋਂ ਵੱਡੀ ਲੀਡ ਨਾਲ ਜਿੱਤ…
