ਜੂਨ 84 ਦੇ ਖੂਨੀ ਘੱਲੂਘਾਰੇ ਦੇ 40ਵੇਂ ਵਰ੍ਹੇ ਨੂੰ ਸਮਰਪਿਤ ਦੇਸ਼ ਵਿਦੇਸ਼ ਰੱਖੇ ਗਏ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਸਿੱਖ ਕੌਮ ਨੂੰ ਭੁੱਲ ਜਾਣ ਦੀਆਂ ਸਲਾਹਾ ਦੇਣ ਵਾਲਿਆਂ ਦੇ ਨਾ ਪਾਕਿ ਇਰਾਦਿਆਂ ਨੂੰ ਪੈਣ ਨਾ ਦਈਏ ਬੂਰ । :- ਗੁਰਚਰਨ ਸਿੰਘ ਗੁਰਾਇਆ

139 Viewsਫਰੈਕਫੋਰਟ (31 ਮਈ) ਵਰਲਡ ਸਿੱਖ ਪਾਰਲੀਮੈਂਟ ਦੇ ਕੋ – ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਵਿੱਚ ਭਾਰਤੀ ਹਕੂਮਤ ਵੱਲੋਂ ਜੂਨ 84 ਵਿੱਚ ਸ੍ਰੀ ਦਰਬਾਰ ਸਾਹਿਬ ਤੇ ਹੋਰ 37 ਗੁਰਦੁਆਰਿਆ ਤੇ ਫੌਜੀ ਹਮਲਾ ਕਰਕੇ ਵਰਤਾਏ ਖੂਨੀ ਘੱਲੂਘਾਰੇ ਦੀ 40 ਵੇ ਵਰ੍ਹੇ ਨੂੰ ਸਮਰਪਿਤ ਦੇਸ਼ ਵਿਦੇਸ਼ ਵਿੱਚ ਰੱਖੇ ਸਮਾਗਮਾਂ , ਸੈਮੀਨਾਰਾਂ…