ਖਡੂਰ ਉਮੀਦਵਾਰ ਲਾਲਜੀਤ ਭੁੱਲਰ ਨੇ ਆਪਣੀ ਵੋਟ ਦਾ ਭੁਗਤਾਨ ਕੀਤਾ
57 Viewsਖਡੂਰ ਉਮੀਦਵਾਰ ਲਾਲਜੀਤ ਭੁੱਲਰ ਨੇ ਆਪਣੀ ਵੋਟ ਦਾ ਭੁਗਤਾਨ ਕੀਤਾ ਅੱਜ ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਹਲਕਾ ਪੱਟੀ ਦੇ ਬੂਥ ਨੰਬਰ 77 ਤੇ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਪਹੁੰਚੇ ।