ਗੁਰਦੁਅਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਜੂਨ 84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਹੋਏ ਸ਼ਹੀਦੀ ਸਮਾਗਮ । ਵਰਲਡ ਸਿੱਖ ਪਾਰਲੀਮੈਂਟ ਵੱਲੋਂ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਲਗਾਈ ਗਈ ਯਾਦਗਰੀ ਪ੍ਰਦਰਸ਼ਨੀ
87 Viewsਫਰੈਕਫੋਰਟ (3 ਮਈ) ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਜੂਨ 84 ਦੇ ਤੀਜੇ ਖੂਨੀ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ , ਉਪਰੰਤ ਦੀਵਾਨ ਸਜਾਏ ਗਏ ਸਜੇ ਹੋਏ ਦੀਵਾਨ ਵਿੱਚ ਨੌਜਵਾਨ ਬੱਚਿਆਂ ਤੇ ਭਾਈ ਗੁਰਨਿਸ਼ਾਨ ਸਿੰਘ ਪੱਟੀ ਦੇ ਜਥੇ ਨੇ ਇਲਾਹੀ…