ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਨੇ ਕੀਤੀ ਮਰੀਜ਼ ਜੀ ਆਰਥਿਕ ਸਹਾਇਤਾ।
241 Viewsਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਨੇ ਕੀਤੀ ਮਰੀਜ਼ ਜੀ ਆਰਥਿਕ ਸਹਾਇਤਾ। ਪੱਟੀ 5 ਜੂਨ ( ਹੈਪੀ ਸਭਰਾ ) ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਪੱਟੀ ਇਲਾਕੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਸਮਾਜ ਦੇ ਖੇਤਰ ਵਿੱਚ ਆਪਣਾ ਯੋਗਦਾਨ ਪਾ ਰਹੀ ਹੈ। ਇਸੇ ਸੇਵਾ ਤਹਿਤ ਸੁਸਾਇਟੀ ਵੱਲੋਂ ਲੋੜਵੰਦ ਮਰੀਜ਼ਾਂ ਦੀ ਆਰਥਿਕ ਸਹਾਇਤਾ…
