ਜਰਮਨ ਦੀਆਂ ਪੰਥਕ ਜਥੇਬੰਦੀਆਂ ਵੱਲੋ ਜੂਨ 84 ਦੇ ਘੱਲੂਘਾਰੇ ਦੀ 40ਵੀਂ ਵਰ੍ਹੇਗੰਢ ਤੇ ਭਾਰਤੀ ਕੌਸਲੇਟ ਫਰੈਂਕਫੋਰਟ ਸਾਹਮਣੇ ਕੀਤਾ ਰੋਹ ਮੁਜ਼ਾਹਰਾ । ਵਰਲਡ ਸਿੱਖ ਪਾਰਲੀਮੈਂਟ ਵੱਲੋ ਘੱਲੂਘਾਰਾ ਯਾਦਗਰੀ ਪ੍ਰਦਰਸ਼ਨੀ ਲਗਾਈ ਗਈ ਤੇ ਜਰਮਨ ਭਾਸ਼ਾ ਵਿੱਚ ਵੰਡਿਆ ਲਿਟਰੇਚਰ ।
281 Viewsਫਰੈਕਫੋਰਟ (6 ਜੂਨ ) ਭਾਰਤ ਦੀ ਹਕੂਮਤ ਨੇ ਪੰਜਾਬ ਵਿੱਚ ਕਰਫਿਊ ਲਗਾ ਕੇ ਜੂਨ 84 ਵਿੱਚ ਸ਼੍ਰੀ ਦਰਬਾਰ ਸਾਹਿਬ ਤੇ 37 ਹੋਰ ਗੁਰਧਾਮਾਂ ਤੇ ਫੌਜੀ ਹਮਲਾ ਕਰਕੇ ਵਰਤਾਏ ਖੂਨੀ ਘਲੱਘਾਰੇ ਦੀ 40ਵੀ ਵਰ੍ਹੇ ਗੰਢ ਤੇ ਭਾਰਤੀ ਕੌਸਲੇਟ ਫਰੈਕਫੋਰਟ ਸਾਹਮਣੇ ਜਰਮਨ ਦੇ ਸਿੱਖਾਂ ਤੇ ਪੰਥਕ ਜਥੇਬੰਦੀਆਂ ਵੱਲੋ ਰੋਹ ਮੁਜ਼ਾਹਰਾ ਕੀਤਾ ਗਿਆ। ਜੂਨ 84 ਦੇ ਖੂਨੀ…
