ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਯਾਦ ਵਿੱਚ ਕਰਵਾਏ ਗਏ ਗੁਰਮਤਿ ਸਮਾਗਮ । ਦੇਖੋ ਤਸਵੀਰਾਂ

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਯਾਦ ਵਿੱਚ ਕਰਵਾਏ ਗਏ ਗੁਰਮਤਿ ਸਮਾਗਮ । ਦੇਖੋ ਤਸਵੀਰਾਂ

152 Views । ਜਰਮਨੀ 10 ਜੂਨ (ਫਰੈਂਕਫੋਰਟ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂੰਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਮੱਖਣ ਸ਼ਾਹ ਮੈਮੋਰੀਅਲ ਸਿੱਖ ਐਸੋਸੀਏਸ਼ਨ ਵੈੱਲਫੇਅਰ ਸੁਸਾਇਟੀ ਫਰੈਂਕਫੋਰਟ ਜਰਮਨੀ ਵੱਲੋਂ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਸੁਸਾਇਟੀ ਦੇ ਮੈਂਬਰਾਂ ਵੱਲੋਂ ਇਸ ਸੰਬੰਧੀ ਗੁਰਦੁਆਰਾ…

ਖੇਮਕਰਨ ਦੇ ਪਿੰਡ ਮਹਿੰਦੀਪੁਰ ਚ ਕਿਸਾਨ ਦੇ ਪੁੱਤ ਦੀ ਕਰੰਟ ਲੱਗਣ ਨਾਲ ਮੋਤ

ਖੇਮਕਰਨ ਦੇ ਪਿੰਡ ਮਹਿੰਦੀਪੁਰ ਚ ਕਿਸਾਨ ਦੇ ਪੁੱਤ ਦੀ ਕਰੰਟ ਲੱਗਣ ਨਾਲ ਮੋਤ

107 Viewsਸਰਹੱਦੀ ਪਿੰਡ ਮਹਿੰਦੀਪੁਰ ਚ ਕਿਸਾਨ ਦੇ ਪੁੱਤ ਦੀ ਕਰੰਟ ਲੱਗਣ ਨਾਲ ਮੋਤ   ਹਲਕਾ ਖੇਮਕਰਨ ਦੇ ਨਜ਼ਦੀਕ ਪੈਂਦੇ ਸਰਹੱਦੀ ਪਿੰਡ ਮਹਿੰਦੀਪੁਰ ਚ ਅੱਜ ਦੁਪਾਹਿਰ ਨੂੰ ਇੱਕ ਕਿਸਾਨ ਦੇ ਨੋਜਵਾਨ ਪੁੱਤਰ ਦੀ ਅਚਾਨਕ ਕਰੰਟ ਲੱਗਣ ਨਾਲ ਮੋਤ ਹੋ ਜਾਣ ਦੀ ਬਹੁਤ ਦੁੱਖਦਾਈ ਘਟਨਾ ਵਾਪਰੀ ਹੈ।ਜਿਸ ਕਾਰਨ ਸਾਰੇ ਪਿੰਡ ਚ ਸ਼ੋਕ ਲਹਿਰ ਦੋੜ ਗਈ ਹੈ।ਮਿੱਲੀ ਜਾਣਕਾਰੀ…

ਪੱਤਰਕਾਰ ਪਲਵਿੰਦਰ ਸਿੰਘ ਕੰਡਾ ਦੇ ਸਤਿਕਾਰਯੋਗ ਪਿਤਾ ਕਰਮ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ

ਪੱਤਰਕਾਰ ਪਲਵਿੰਦਰ ਸਿੰਘ ਕੰਡਾ ਦੇ ਸਤਿਕਾਰਯੋਗ ਪਿਤਾ ਕਰਮ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ

66 Viewsਪੱਤਰਕਾਰ ਪਲਵਿੰਦਰ ਸਿੰਘ ਕੰਡਾ ਦੇ ਸਤਿਕਾਰਯੋਗ ਪਿਤਾ ਕਰਮ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ   ਕਸਬਾ ਭਿੱਖੀਵਿੰਡ ਤੋਂ ਪੱਤਰਕਾਰ ਪਲਵਿੰਦਰ ਸਿੰਘ ਕੰਡਾ ਦੇ ਸਤਿਕਾਰਯੋਗ ਪਿਤਾ ਸਵ. ਸ੍ਰ ਕਰਮ ਸਿੰਘ ਕੰਡਾ ਬੀਤੇ ਕੁਝ ਦਿਨ ਪਹਿਲਾਂ ਸਵਰਗਵਾਸ ਹੋ ਗਏ ਸਨ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ…

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਪ ਅਸਥਾਨ ਭਾਈ ਤਾਰੂ ਸਿੰਘ ਜੀ ਪੂਹਲਾ ਵਿਖੇ ਜਪ ਤਪ ਸਮਾਗਮ ਅਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ 

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਪ ਅਸਥਾਨ ਭਾਈ ਤਾਰੂ ਸਿੰਘ ਜੀ ਪੂਹਲਾ ਵਿਖੇ ਜਪ ਤਪ ਸਮਾਗਮ ਅਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ 

62 Views ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਪ ਅਸਥਾਨ ਭਾਈ ਤਾਰੂ ਸਿੰਘ ਜੀ ਪੂਹਲਾ ਵਿਖੇ ਜਪ ਤਪ ਸਮਾਗਮ ਅਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ ਗੁਰਦੁਆਰਾ ਤਪ ਅਸਥਾਨ ਭਾਈ ਤਾਰੂ ਸਿੰਘ ਜੀ ਪੂਹਲਾ ਜੀ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਪ ਤਪ ਸਮਾਗਮ ਅਤੇ ਬੱਚਿਆਂ ਦੇ ਗੁਰਬਾਣੀ ਕੰਠ…