ਗੁਰਦੁਆਰਾ ਬਾਬਾ ਭੂਪ ਸਿੰਘ ਜੀ ਪਿੰਡ ਬਾਹਮਣੀ ਵਾਲਾ ਵਿਖੇ ਲਗਾਇਆ 9 ਰੋਜਾ ਗੁਰਮਤਿ ਕੈਂਪ ।
441 Views ਪੱਟੀ 11 ਜੂਨ ( ਜੀ ਸਿੰਘ ਅਹਿਮਦਪੁਰ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ-ਇ- ਦਸਤਾਰ ਲਹਿਰ ਵੱਲੋਂ ਸਰਬ ਸਤਿਨਾਮ ਕਲਿਆਣ ਟਰੱਸਟ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ”ਨੌ ਰੋਜਾ ਗੁਰਮਤਿ ਸਿਖਲਾਈ ਕੈਂਪ” ਗੁਰਦੁਆਰਾ ਜਨਮ ਅਸਥਾਨ ਬਾਬਾ ਭੂਪ ਸਿੰਘ ਜੀ ਦੇ ਅਸਥਾਨ ਪਿੰਡ ਬਾਹਮਣੀ…
