ਗੁਰਦਵਾਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਪੰਜਵੇਂ ਗੁਰੂ ਜੀ ਦਾ ਸ਼ਹੀਦੀ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 16 ਜੂਨ ਨੂੰ ਮਨਾਇਆ ਜਾ ਰਿਹਾ
173 Viewsਫਰੈਂਕਫਰਟ 14 ਜੂਨ ਗੁਰੂ ਪਿਆਰੀ ਸਾਧ ਸੰਗਤ ਜੀ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ 2 ਹਾੜ, ਨਾਨਕਸ਼ਾਹੀ ਸੰਮਤ 556 ਅਨੁਸਾਰ ਐਤਵਾਰ 16 ਜੂਨ 2024 ਨੂੰ ਆ ਰਿਹਾ ਹੈ, ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀ ਪ੍ਰਬੰਧਕ ਕਮੇਟੀ ਅਤੇ ਸਮੂੰਹ ਸੰਗਤਾਂ ਵੱਲੋਂ ਅੱਜ ਗੁਰਦੁਆਰਾ ਸਾਹਿਬ ਵਿਖੇ…