ਫਰੈਂਕਫੋਰਟ ਵਿੱਚ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਸਾਹਿਬ ਜੀ ਦਾ ਮਨਾਇਆ ਸ਼ਹਾਦਤ ਦਿਹਾੜਾ । ਬੱਚਿਆਂ ਦੇ ਗੁਰਮਤਿ ਸਵਾਲਾਂ ਜਵਾਬਾਂ ਵਿੱਚੋ ਅਵੱਲ ਆਉਣ ਵਾਲਿਆਂ ਬੱਚਿਆਂ ਨੂੰ ਕੀਤਾ ਗਿਆ ਸਨਮਾਨਤ ।
190 Viewsਫਰੈਂਕਫੋਰਟ (16 ਜੂਨ) ਗੁਰਦੁਆਰਾ ਸਿੱਖ ਸੈਟਰ ਫਰੈਂਕਫੋਰਟ ਵਿੱਚ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼ਹੀਦਾਾਂ ਦੇ ਸਿਰਤਾਜ ਗੁਰੂ ਅਰਜਨ ਸਾਹਿਬ ਜੀ ਦਾ ਸ਼ਹਾਦਤ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਦੀਵਾਨ ਸਜਾਏ । ਬੱਚਿਆਂ ਦੇ ਕੀਰਤਨੀ ਜਥੇ ਤੇ ਭਾਈ ਗੁਰਨਿਸ਼ਾਨ ਸਿੰਘ ਪੱਟੀ ਦੇ ਜਥੇ…