ਗੁਰਦੁਆਰਾ ਗੁਰੂ ਨਾਨਕ ਨਿਵਾਸ ਸਟੁਟਗਾਟ ਵਿੱਚ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਸਾਹਿਬ ਜੀ ਦਾ ਮਨਾਇਆ ਸ਼ਹਾਦਤ ਦਿਹਾੜਾ । ਵਰਲਡ ਸਿੱਖ ਪਾਰਲੀਮੈਂਟ ਵੱਲੋ ਜੂਨ 84 ਦੇ ਘੱਲੂਘਾਰੇ ਨੂੰ ਸਮਰਪਿਤ ਲਗਾਈ ਪ੍ਰਦਰਸ਼ਨੀ
83 Viewsਸਟੁਟਗਾਟ ( 23 ਜੂਨ) ਗੁਰਦੁਆਰਾ ਗੁਰੂ ਨਾਨਕ ਨਿਵਾਸ ਸਟੁਟਗਾਟ ਵਿੱਚ ਸ਼ਹੀਦਾਾਂ ਦੇ ਸਿਰਤਾਜ ਗੁਰੂ ਅਰਜਨ ਸਾਹਿਬ ਜੀ ਦਾ ਸ਼ਹਾਦਤ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਦੀਵਾਨ ਸਜਾਏ ਗਏ । ਬੱਚਿਆਂ ਦੇ ਕੀਰਤਨੀ ਜਥੇ ਨੇ ਇਲਾਹੀ ਗੁਰਬਾਣੀ ਦੇ ਕੀਰਤਨ ਤੇ ਭਾਈ ਪਲਵਿੰਦਰ…