ਅੰਮ੍ਰਿਤਪਾਲ ਸਿੰਘ ਖਾਲਸਾ 5 ਜੁਲਾਈ  ਨੂੰ ਚੁੱਕ ਸਕਦੇ ਹਨ ਸੋਹ , ਮਿਲੀ ਪੈਰੋਲ ।
|

ਅੰਮ੍ਰਿਤਪਾਲ ਸਿੰਘ ਖਾਲਸਾ 5 ਜੁਲਾਈ ਨੂੰ ਚੁੱਕ ਸਕਦੇ ਹਨ ਸੋਹ , ਮਿਲੀ ਪੈਰੋਲ ।

108 Viewsਅਮ੍ਰਿਤਸਰ 3 ਜੁਲਾਈ (ਖਿੜਿਆ ਪੰਜਾਬ) ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਪੈਰੋਲ ਮਿਲ ਗਈ ਹੈ ਜਿਸ ਨਾਲ ਉਨ੍ਹਾਂ ਦੇ ਬਤੌਰ ਲੋਕ ਸਭਾ ਮੈਂਬਰ ਸਹੁੰ ਚੁੱਕਣ ਦਾ ਰਾਹ ਪੱਧਰਾ ਹੋ ਗਿਆ ਹੈ। ਇਹ ਪਤਾ ਲੱਗਿਆ ਹੈ ਕਿ ਉਹ 5 ਜੁਲਾਈ ਨੂੰ ਸਹੁੰ ਚੁੱਕ ਸਕਦੇ ਹਨ। ਫਰੀਦਕੋਟ ਤੋਂ ਸੰਸਦ…