ਇੱਕ ਚੰਗੇ ਸਮਾਜ ਦੀ ਸਿਰਜਣਾ ਲਈ ਨੌਜਵਾਨ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੋਂ ਲੈਣ ਪ੍ਰੇਰਨਾ : ਦਸਤੂਰ -ਇ-ਦਸਤਾਰ ਲਹਿਰ ਸੁਸਾਇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਨੂੰ ਇਹਨਾਂ ਮੁਕਾਬਲਿਆਂ ਵਿੱਚ ਲੈ ਕੇ ਆਉਣ ਦੀ ਕੀਤੀ ਅਪੀਲ
200 Viewsਖਾਲੜਾ 10 ਜੁਲਾਈ (ਗੁਰਪ੍ਰੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ , ਜੋ ਕਿ ਪਿਛਲੇ ਦੋ ਅਰਸਿਆਂ ਤੋਂ ਲਗਾਤਾਰ ਬੱਚਿਆਂ ਨੂੰ ਆਪਣੇ ਗੌਰਵਮਈ ਵਿਰਸੇ ਤੋਂ ਜਾਣੂ ਕਰਵਾਉਣ ਲਈ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਆਪਣੀ ਅਹਿਮ ਭੂਮਿਕਾ ਨਿਭਾ ਰਹੀ ਹੈ। ਉਸ ਵੱਲੋਂ ਨੌਜਵਾਨ ਬੱਚੇ ਅਤੇ ਬੱਚਿਆਂ ਲਈ ਇੱਕ ਅਲੌਕਿਕ ਮਿਸਾਲ…