ਦਲ ਖਾਲਸਾ ਮਿਸਲ ਦੇ ਮੋਢੀ ਸਰਪ੍ਰਸਤ ਜਲਾਵਤਨੀ ਯੋਧੇ ਭਾਈ ਗਜਿੰਦਰ ਸਿੰਘ ਤੇ ਜੰਗ-ਏ-ਅਜ਼ਾਦੀ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿੱਚ ਕਰਵਾਏ ਸ਼ਹੀਦੀ ਸਮਾਗਮ  ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਤੇ ਜਥੇਦਾਰ ਵਧਾਵਾ ਸਿੰਘ ਬੱਬਰ ਦੇ ਸ਼ਰਧਾਂਜਲੀ ਸੰਦੇਸ਼ ਸੰਗਤਾਂ ਨਾਲ ਕੀਤੇ ਸਾਂਝੇ

152 Viewsਫਰੈਂਕਫੋਰਟ 14 ਜੁਲਾਈ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿੱਚ ਦਲ ਖਾਲਸਾ ਮਿਸਲ ਦੇ ਮੋਢੀ ਸਰਪ੍ਰਸਤ ਤੇ ਜਲਾਵਤਨੀ ਯੋਧੇ ਭਾਈ ਗਜਿੰਦਰ ਸਿੰਘ ਤੇ ਜੰਗ-ਏ-ਅਜ਼ਾਦੀ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਦਲ ਖਾਲਸਾ ਜਰਮਨੀ ਤੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦੀ ਸਮਾਗਮ ਕਰਵਾਏ ਗਏ । ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ…