ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਲਈ ਗੁਰੂ ਸਾਹਿਬ ਜੀ ਦੀ ਸਿਧਾਂਤਕ ਵਿਚਾਰਧਾਰਾ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ : ਦਸਤੂਰ -ਇ-ਦਸਤਾਰ ਲਹਿਰ । ਰਾਏ ਕੇ ਬੁਰਜ ਵਿਖੇ 89ਵੇਂ ਧਾਰਮਿਕ ਮੁਕਾਬਲੇ ਵਿੱਚ 180 ਤੋਂ ਵੱਧ ਬੱਚਿਆਂ ਤੇ ਸੰਗਤਾਂ ਨੇ ਕੀਤੀ ਸ਼ਮੂਲੀਅਤ ।
251 Viewsਪੱਟੀ 15 ਜੁਲਾਈ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਵੱਲੋਂ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤ ਸ਼ਤਾਬਦੀ ਨੂੰ ਸਮਰਪਿਤ 89ਵਾਂ ਦਸਤਾਰ ਦੁਮਾਲਾ, ਸੁੰਦਰ ਲਿਖਾਈ ਮੁਕਾਬਲੇ ਗੁਰਦੁਆਰਾ ਗੋਬਿੰਦਪੁਰੀ ਸਾਹਿਬ ਡੇਰਾ ਫਲਾਈ ਵਾਲਾ ਪਿੰਡ ਰਾਏ ਕੇ ਬੁਰਜ ਵਿਖੇ ਮੁੱਖ ਸੇਵਾਦਾਰ ਬਾਬਾ ਗੁਰਦਾਸ ਸਿੰਘ ਅਤੇ ਸਮੂਹ ਨਗਰ ਨਿਵਾਸੀਆਂ ਦੇ…