ਗੁਰਦੁਆਰਾ ਗੁਰੂ ਅੰਗਦ ਦੇਵ ਸਾਹਿਬ ਜੀ ਆਸਟਰੀਆ ਵਿਖੇ 15 ਅਗਸਤ ਤੋਂ ਬੱਚਿਆਂ ਦਾ ਗੁਰਮਤਿ ਕੈਂਪ ਚਲ ਰਿਹਾ ਹੈ ।

ਗੁਰਦੁਆਰਾ ਗੁਰੂ ਅੰਗਦ ਦੇਵ ਸਾਹਿਬ ਜੀ ਆਸਟਰੀਆ ਵਿਖੇ 15 ਅਗਸਤ ਤੋਂ ਬੱਚਿਆਂ ਦਾ ਗੁਰਮਤਿ ਕੈਂਪ ਚਲ ਰਿਹਾ ਹੈ ।

53 Views ਆਖਨ 18 ਜੁਲਾਈ (ਜਗਦੀਸ਼ ਸਿੰਘ) ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਅਤੇ ਗੁਰਮਤਿ ਦੀ ਸਿਖਿਆਂ ਦੇਣ ਲਈ ਗੁਰਦੁਆਰਾ ਗੁਰੂ ਅੰਗਦ ਦੇਵ ਸਾਹਿਬ ਅਸਟਰੀਆ ਦੀ ਗੁਰਦੁਆਰਾ ਪ੍ਰਬੰਧਕ ਕਮੇਂਟੀ ਨੇ ਸੰਗਤਾਂ ਦੇ ਸਹਿਯੋਗ ਨਾਲ 15 ਜੁਲਾਈ ਤੋਂ ਬੱੱਚਿਆਂ ਦਾ ਗੁਰਮਤਿ ਕੈਂਪ ਲਗਾਇਆ ਗਿਆ ਹੈ।ਕੈਂਪ ਵਿੱਚ ਗੁਰਮਤਿ ਦੀਆ, ਪੰਜਾਬੀ ਦੀਆ. ਗੁਰਬਾਣੀ ਸੰਥਿਆਂ, ਕੀਰਤਨ ਦੀਆਂ ਕਲਾਸਾਂ ਲਗਾਈਆਂ…

ਵਰਲਡ ਸਿੱਖ ਪਾਰਲੀਮੈਂਟ ਵੱਲੋਂ ਪੱਤਰਕਾਰਤਾ ਖੇਤਰ ਵਿੱਚ ਸਿੱਖ ਸਿਧਾਂਤਾਂ ਦੇ ਪਹਿਰੇਦਾਰ ਸ੍ਰ: ਜਸਪਾਲ ਸਿੰਘ ਹੇਰਾਂ ਦੇ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਵਰਲਡ ਸਿੱਖ ਪਾਰਲੀਮੈਂਟ ਵੱਲੋਂ ਪੱਤਰਕਾਰਤਾ ਖੇਤਰ ਵਿੱਚ ਸਿੱਖ ਸਿਧਾਂਤਾਂ ਦੇ ਪਹਿਰੇਦਾਰ ਸ੍ਰ: ਜਸਪਾਲ ਸਿੰਘ ਹੇਰਾਂ ਦੇ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

70 Viewsਜਰਮਨੀ 19 ਜੁਲਾਈ (ਖਿੜਿਆ ਪੰਜਾਬ) ਵਰਲਡ ਸਿੱਖ ਪਾਰਲੀਮੈਂਟ ਨੇ ਮਨੁੱਖੀ ਅਧਿਕਾਰਾਂ ਅਤੇ ਸਿੱਖ ਸਿਧਾਂਤਾਂ ਦੇ ਰਾਖੇ, ਸਿਦਕੀ ਤੇ ਸਿਰੜੀ, ਪੰਥ-ਪੰਜਾਬ ਲਈ ਜੂਝਣ ਵਾਲੇ ਸ੍ਰ: ਜਸਪਾਲ ਸਿੰਘ ਹੇਰਾਂ ਦੇ ਬੇਵਕਤੀ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ। ‘ਪਹਿਰੇਦਾਰ’ ਅਖਬਾਰ ਦੇ ਸੰਸਥਾਪਕ ਅਤੇ ਸੰਪਾਦਕ, 67 ਸਾਲਾ ਸ੍ਰ: ਜਸਪਾਲ ਸਿੰਘ ਹੇਰਾਂ ਦੇ ਜਾਣ ਨਾਲ ਪੰਜਾਬੀ…

ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਨਵੇਂ ਬੈਚ ਦੀ ਹੋਈ ਆਰੰਭਤਾ।

ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਨਵੇਂ ਬੈਚ ਦੀ ਹੋਈ ਆਰੰਭਤਾ।

206 Viewsਲੁਧਿਆਣਾ 19 ਜੁਲਾਈ (ਖਿੜਿਆ ਪੰਜਾਬ) ਅੱਜ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵਿੱਚ ਵਿਦਿਆਰਥੀਆਂ ਦੇ ਨਵੇਂ ਬੈਚ ਦੀ ਅਰੰਭਤਾ ਦੀ ਅਰਦਾਸ ਹੋਈ ਜਿਸ ਵਿੱਚ ਬੱਚਿਆਂ ਨੇ ਗੁਰਬਾਣੀ ਕੀਰਤਨ ਕੀਤਾ, ਉਪਰੰਤ ਕਾਲਜ ਦੇ ਪਿ੍ੰਸੀਪਲ ਗੁਰਬਚਨ ਸਿੰਘ ਪੰਨਵਾਂ, ਵਾਈਸ ਪ੍ਰਿੰਸੀਪਲ ਸੁਖਵਿੰਦਰ ਸਿੰਘ ਦਦੇਹਰ, ਡਾਇਰੈਕਟਰ ਪ੍ਭਸਰਨ ਸਿੰਘ, ਪੋ੍ਫੈਸਰ ਸਰਬਜੋਤ ਕੌਰ ਅਤੇ ਸਰਦਾਰ ਤ੍ਰਿਲੋਚਨ ਸਿੰਘ ਸਾਬਰ , ਭਾਈ ਨਛੱਤਰ…