ਸੰਯੁਕਤ ਰਾਸ਼ਟਰ ਦੀ ਮਨੁੱਖੀ ਅਧਿਕਾਰ ਕਮੇਟੀ ਦੇ ਸੈਸ਼ਨ ਦੌਰਾਨ ਸਿੱਖਾਂ ਵੱਲੋਂ ਭਾਰਤ ਦੇ ਮਨੁੱਖੀ ਅਧਿਕਾਰਾਂ ਦੇ ਘਾਣ ਦਾ ਪਰਦਾਫਾਸ਼* *ਕਮੇਟੀ ਵੱਲੋਂ ਭਾਰਤੀ ਨੂੰ ਫੋਕੀ ਬਿਆਨਬਾਜ਼ੀ ਛੱਡ ਕੇ ਠੋਸ ਹੱਲ ਕਰਨ ਦੀ ਲੋੜ ਤੇ ਦਿੱਤਾ ਜੋਰ
65 Viewsਜਰਮਨੀ 20 ਜੁਲਾਈ (ਖਿੜਿਆ ਪੰਜਾਬ) ਭਾਰਤ ਦੀਆਂ ਸੰਯੁਕਤ ਰਾਸ਼ਟਰ ਦੁਆਰਾ ਆਪਣੇ ਮਨੁੱਖੀ ਅਧਿਕਾਰਾਂ ਦੇ ਰਿਕਾਰਡ ਦੀ ਜਾਂਚ ਤੋਂ ਬਚਣ ਦੀਆਂ ਕੋਸ਼ਿਸ਼ਾਂ ਇਸ ਹਫਤੇ ਜਨੇਵਾ ਵਿੱਚ ਬਹੁਤ ਹੀ ਸ਼ਰਮਨਾਕ ਢੰਗ ਨਾਲ ਖਤਮ ਹੋਈਆਂ। 20 ਸਾਲਾਂ ਦੀ ਦੇਰੀ ਤੋਂ ਬਾਅਦ, ਮਨੁੱਖੀ ਅਧਿਕਾਰ ਕਮੇਟੀ (HRC) ਨੇ ਨਾਗਰਿਕ ਅਤੇ ਰਾਜਨੀਤਕ ਅਧਿਕਾਰਾਂ (ICCPR) ‘ਤੇ 1966 ਦੇ ਅੰਤਰਰਾਸ਼ਟਰੀ ਇਕਰਾਰਨਾਮੇ ਅਨੁਸਾਰ…