ਗੁਰਦੁਆਰਾ ਗੁਰੂ ਅੰਗਦ ਦੇਵ ਜੀ ਸਾਲਜ਼ਬੁਰਗ ਆਸਟਰੀਆ ਵਿਖੇ 15 ਜੁਲਾਈ ਤੋਂ ਚਲ ਰਹੇ ਬੱਚਿਆਂ ਦੇ ਗੁਰਮਤਿ ਕੈਂਪ ਵਿਚ 26 ਜੁਲਾਈ ਨੂੰ ਬੱਚਿਆਂ ਅਤੇ ਵੱਡਿਆਂ ਦੀ ਧਾਰਮਿਕ ਪ੍ਰੀਖਿਆਂ ਲਈ ਗਈ ।
67 Viewsਆਖਨ 26 ਜੁਲਾਈ (ਖਿੜਿਆ ਪੰਜਾਬ) ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਅਤੇ ਗੁਰਮਤਿ ਦੀ ਸਿੱਖਿਆਂ ਦੇਣ ਲਈ ਗੁਰਦੁਆਰਾ ਗੁਰੂ ਅੰਗਦ ਦੇਵ ਸਾਹਿਬ ਸਾਲਜ਼ਬਰਗ ਅਸਟਰੀਆ ਦੀ ਗੁਰਦੁਆਰਾ ਪ੍ਰਬੰਧਕ ਕਮੇਂਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ 15 ਜੁਲਾਈ ਤੋਂ ਚਲਦੇ ਬੱੱਚਿਆਂ ਦੇ ਗੁਰਮਤਿ ਕੈਂਪ ਵਿਚ 26 ਜੁਲਾਈ ਨੂੰ ਬੱਚਿਆਂ ਅਤੇ ਵੱਡਿਆਂ ਦੀ ਧਾਰਮਿਕ ਪ੍ਰੀਖਿਆ ਲਈ ਗਈ।ਕੈਂਪ ਵਿੱਚ…