ਗੁਰਦੁਆਰਾ ਗੁਰੂ ਨਾਨਕ ਨਿਵਾਸ ਸਟੁਟਗਾਟ ਵਿੱਚ ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਤੇ ਭਾਈ ਜਸਪਾਲ ਸਿੰਘ ਹੇਰਾਂ ਦੀ ਯਾਦ ਵਿੱਚ ਕਰਵਾਏ ਗਏ ਯਾਦਗਾਰੀ ਸਮਾਗਮ ।
80 Viewsਸਟੁਟਗਾਟ 5 ਅਗਸਤ (ਖਿੜਿਆ ਪੰਜਾਬ) ਗੁਰਦੁਆਰਾ ਗੁਰੂ ਨਾਨਕ ਨਿਵਾਸ ਸਟੁਟਗਾਟ ਦੀਆਂ ਸੰਗਤਾਂ ਨੇ ਦਲ ਖਾਲਸਾ ਦੇ ਬਾਨੀ ਸਰਪ੍ਰਸਤ ਜਲਾਵਤਨੀ ਯੋਧੇ ਭਾਈ ਗਜਿੰਦਰ ਸਿੰਘ ਤੇ ਪੱਤਰਕਾਰੀ ਦੇ ਖੇਤਰ ਵਿੱਚ ਸਿੱਖੀ ਸਿਧਾਤਾਂ ਦੇ ਪਹਿਰੇਦਾਰ ਭਾਈ ਜਸਪਾਲ ਹੇਰਾਂ ਦੀ ਯਾਦ ਵਿੱਚ ਯਾਦਗਰੀ ਸਮਾਗਮ ਕਰਵਾਏ ਗਏ ਸ਼੍ਰੀ ਅਖੰਠ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਜੀ ਦੇ…