ਭਾਰਤ ਦੀ ਅਖੌਤੀ ਅਜ਼ਾਦੀ ਦੀ 77ਵੀਂ ਵਰ੍ਹੇਗੰਢ ਤੇ ਸਿੱਖ ਕੌਮ ਦੀ ਅਜ਼ਾਦੀ ਵਾਸਤੇ ਸੰਘਰਸ਼ਸ਼ੀਲ ਸਿੱਖਾਂ ਨੇ ਭਾਰਤੀ ਕੌਸਲੇਟ ਫਰੈਕਫੋਰਟ ਦੇ ਸਾਹਮਣੇ ਰੋਹ ਮੁਜ਼ਾਹਰਾ ਕਰਕੇ ਮਨਾਇਆ ਕਾਲਾ ਦਿਨ । ਜੰਗੇ ਅਜ਼ਾਦੀ ਦੇ ਸਮੂਹ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਹੋਇਆਂ ਖਾਲਿਸਤਾਨ ਦੀ ਅਜ਼ਾਦੀ ਤੱਕ ਸੰਘਰਸ਼ ਜਾਰੀ ਰੱਖਣ ਦਾ ਦੁਹਰਾਇਆ ਪ੍ਰਣ !
55 Viewsਫਰੈਕਫੋਰਟ 15 ਅਗਸਤ (ਖਿੜਿਆ ਪੰਜਾਬ) ਭਾਰਤ ਦੀ ਅਖੌਤੀ ਅਜ਼ਾਦੀ ਦੀ 77 ਵੀਂ ਵਰੇ੍ਹਗੰਢ ਤੇ ਸਿੱਖ ਕੌਮ ਦੀ ਅੰਗਰੇਜ਼ਾਂ ਦੀ ਗੁਲਾਮੀ ਤੋਂ ਅਜ਼ਾਦੀ ਤੇ ਹਿੰਦੂਤਵੀਆਂ ਦੀ ਦੂਜੀ ਗੁਲਾਮੀ ਤੇ ਘੱਟਗਿਣਤੀ ਕੌਮਾਂ ਸਿੱਖ , ਮੁਲਮਾਨ ,ਦਲਿਤ ,ਈਸਾਈਆਂ ਤੇ ਹੋ ਰਹੇ ਜ਼ੁਲਮਾਂ ਮਨੀਪੁਰ ਵਿੱਚ ਔਰਤਾਂ ਨਾਲ ਹਿੰਦੂਤਵੀ ਮਾਨਸਿਕਤਾ ਵੱਲੋ ਸਮੂਹਿਕ ਬਲਾਤਕਾਰਾਂ ਦੇ ਖਿਲਾਫ ਭਾਰਤੀ ਕੌਸਲੇਟ ਫਰੈਕਫੋਰਟ ਦੇ…