ਦਸਤਾਰ ਦੁਮਾਲਾ, ਗੁਰਬਾਣੀ ਕੰਠ ਅਤੇ ਸੁੰਦਰ ਲਿਖਾਈ ਮੁਕਾਬਲੇ 24 ਅਗਸਤ ਨੂੰ ਪਿੰਡ ਨਾਰਲੀ ਵਿਖੇ

ਦਸਤਾਰ ਦੁਮਾਲਾ, ਗੁਰਬਾਣੀ ਕੰਠ ਅਤੇ ਸੁੰਦਰ ਲਿਖਾਈ ਮੁਕਾਬਲੇ 24 ਅਗਸਤ ਨੂੰ ਪਿੰਡ ਨਾਰਲੀ ਵਿਖੇ

155 Viewsਖਾਲੜਾ 18 ਅਗਸਤ (ਖਿੜਿਆ ਪੰਜਾਬ) ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ, ਗੁਰੂ ਅਮਰਦਾਸ ਜੀ ਦੇ ਜੋਤੀ ਜੋਤ 450 ਸਾਲਾ ਸ਼ਤਾਬਦੀ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂਹ ਨਗਰ ਨਿਵਾਸੀਆਂ , ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਮੰਜੀ ਸਾਹਿਬ ਪਿੰਡ ਨਾਰਲੀ ਵਿਖੇ 24…