ਯਾਦਗਾਰੀ ਹੋ ਨਿੱਬੜਿਆ ਫਰੈਂਕਫੋਰਟ ਵਿਖੇ ਲੱਗਾ 15 ਰੋਜ਼ਾ ਗੁਰਮਤਿ ਟ੍ਰੇਨਿੰਗ ਕੈਂਪ
150 Views ਜਰਮਨੀ 19 ਅਗਸਤ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ (ਜਰਮਨੀ) ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਮਹਾਨ ਵਿਰਸੇ ਨਾਲ ਜੋੜਣ ਅਤੇ ਗੁਰਮਤਿ ਦ੍ਰਿੜ ਕਰਵਾਉਣ ਲਈ ਹਰ ਸਾਲ ਦੀ ਤਰ੍ਹਾਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ…