ਦਲ ਖਾਲਸਾ ਮਿਸਲ ਦੇ ਮੋਢੀ ਜਲਾਵਤਨੀ ਯੋਧੇ ਭਾਈ ਗਜਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਬੈਲਜੀਅਮ ਦੇ ਗੁਰਦੁਆਰਾ ਸੰਗਤ ਸਾਹਿਬ ਵਿੱਚ ਕਰਵਾਏ ਗਏ ਸਮਾਗਮ ਜਿਸ ਵਿੱਚ ਬੇਟੀ ਬਿਕਰਮਜੀਤ ਕੌਰ ਦਾ ਗੋਲਡ ਮੈਡਲ ਨਾਲ ਕੀਤਾ ਗਿਆ ਸਨਮਾਨ ।

ਦਲ ਖਾਲਸਾ ਮਿਸਲ ਦੇ ਮੋਢੀ ਜਲਾਵਤਨੀ ਯੋਧੇ ਭਾਈ ਗਜਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਬੈਲਜੀਅਮ ਦੇ ਗੁਰਦੁਆਰਾ ਸੰਗਤ ਸਾਹਿਬ ਵਿੱਚ ਕਰਵਾਏ ਗਏ ਸਮਾਗਮ ਜਿਸ ਵਿੱਚ ਬੇਟੀ ਬਿਕਰਮਜੀਤ ਕੌਰ ਦਾ ਗੋਲਡ ਮੈਡਲ ਨਾਲ ਕੀਤਾ ਗਿਆ ਸਨਮਾਨ ।

59 Viewsਬੈਲਜੀਅਮ 26 ਅਗਸਤ (ਖਿੜਿਆ ਪੰਜਾਬ) ਗੁਰਦੁਆਰਾ ਸੰਗਤ ਸਾਹਿਬ ਸਿੰਤਰੂਦਨ ਬੈਲਜੀਅਮ ਵਿੱਚ ਦਲ ਖਾਲਸਾ ਤੇ ਬੱਬਰ ਖਾਲਸਾ ਵੱਲੋ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਦਲ ਖ਼ਾਲਸਾ ਦੇ ਮੋਢੀ ਜਲਵਤਨੀ ਯੋਧੇ ਭਾਈ ਗਜਿੰਦਰ ਸਿੰਘ ਦੀ ਯਾਦ ਵਿੱਚ ਸਮਾਗਮ ਕਰਵਾਏ ਗਏ ਸਹਿਜ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਬੀਬੀ ਜਸਮੀਤ ਕੌਰ…