ਗਲੋਬਲ ਸਿੱਖ ਕੌਂਸਲ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਦੇ ਪ੍ਰਚਾਰ ਲਈ ਭਵਿੱਖ ਦੀ ਯੋਜਨਾ ਤਿਆਰੀ ਲਈ ਬਹੁਤ ਵੱਡੇ ਪੱਧਰ ਤੇ ਕਰਵਾਇਆ ਜਾ ਰਿਹਾ ਸੈਮੀਨਾਰ*
76 Viewsਇੰਗਲੈਂਡ 27 ਅਗਸਤ (ਖਿੜਿਆ ਪੰਜਾਬ) ਗਲੋਬਲ ਸਿੱਖ ਕੌਂਸਲ ਵਲੋਂ ਸਤੰਬਰ ਮਹੀਨੇ ਦੀ 15 ਤਰੀਕ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਦੇ ਪ੍ਰਚਾਰ ਲਈ ਭਵਿੱਖ ਵਿੱਚ ਕੀ ਯੋਜਨਾਵਾਂ ਹੋਣੀਆਂ ਚਾਹੀਦੀਆਂ ਹਨ,ਇਸ ਵਿਸ਼ੇ ਤੇ ਇੱਕ ਬਹੁਤ ਵੱਡਾ ਆਨਲਾਈਨ ਸਮਿਟ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਸੈਮੀਨਾਰ ਦਾ ਮੁੱਖ ਮਕਸਦ ਹੈ ਕਿ ਸਾਰੀ ਸਿੱਖ ਸੰਗਤ ਨੂੰ ਮੂਲ ਨਾਨਕਸ਼ਾਹੀ ਕੈਲੰਡਰ…