ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ !
201 Viewsਫਰੈਕਫੋਰਟ 1 ਸਤੰਬਰ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਦੀਆਂ ਸੰਗਤਾਂ ਵੱਲੋ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 17 ਭਾਦੋਂ (1 ਸਤੰਬਰ ) 1604 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਦੀਵਾਨ ਸਜਾਏ ਗਏ ਸਜੇ ਹੋਏ ਦੀਵਾਨ…