ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅਤੇ ਸਿੱਖ ਰਹਿਤ ਮਰਯਾਦਾ ਨੂੰ ਸਮਰਪਿਤ ਪੰਥ ਪ੍ਰਸਿੱਧ ਅੰਤਰਰਾਸ਼ਟਰੀ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੂੰਦਾ ਜੀ ਦਾ ਵਿਸ਼ੇਸ਼ ਸਨਮਾਨ ।
52 Viewsਗੋਇੰਦਵਾਲ 16 ਸਤੰਬਰ (ਜਗਜੀਤ ਸਿੰਘ ਅਹਿਮਦਪੁਰ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਥ ਪ੍ਰਵਾਣਿਤ ਸਿੱਖ ਰਹਿਤ ਮਰਯਾਦਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਚਨਬੱਧ ਹੈ। ਜਿਹੜਾ ਵੀ ਗੁਰਸਿੱਖ ਭਾਵੇਂ ਉਹ ਕਿਸੇ ਵੀ ਖੇਤਰ ਨਾਲ ਸਬੰਧ ਰੱਖਦਾ ਹੋਵੇ ਇਸ ਵਚਨਬੱਧਤਾ ਵਿੱਚ ਯਕੀਨ ਰੱਖਦਾ ਹੈ ,ਉਸਦਾ ਸਹਿਯੋਗ ਕਰਨ…