ਦਸਤੂਰ ਇ ਦਸਤਾਰ ਲਹਿਰ ਵੱਲੋਂ ਪਿੰਡ ਸੁਗਾ ਵਿਖੇ 29 ਸਤੰਬਰ ਨੂੰ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ
255 Views ਭਿਖੀਵਿੰਡ 26 ਸਤੰਬਰ (ਖਿੜਿਆ ਪੰਜਾਬ)ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਵੱਲੋਂ ਬਾਬਾ ਬੁੱਢਾ ਜੀ ਦੀ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਸੁੱਗਾ ਵਿਖੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਬਹਾਲ ਸਿੰਘ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਿਤੀ 29-09-2024 ਦਿਨ ਐਤਵਾਰ , ਸ਼ਾਮ…
