ਸੁਸਾਇਟੀ ਨੇ ਪਹਿਲੀ ਵਾਰ ਜਥੇਦਾਰ ਤੇਜਾ ਸਿੰਘ ਭੁੱਚਰ ਜੀ ਦੀ ਸਲਾਨਾ ਬਰਸੀ ਤੇ ਕਰਵਾਏ ਧਾਰਮਿਕ ਮੁਕਾਬਲੇ ਜਥੇਦਾਰ ਤੇਜਾ ਸਿੰਘ ਭੁੱਚਰ ਵਰਗੇ ਕੌਮ ਨੂੰ ਅਗਵਾਈ ਦੇਣ ਵਾਲੇ ਜਥੇਦਾਰਾਂ ਦੀ ਅਜੋਕੇ ਸਮੇਂ ਅੰਦਰ ਬਹੁਤ ਵੱਡੀ ਲੋੜ ਹੈ : ਦਸਤੂਰ -ਇ-ਦਸਤਾਰ ਲਹਿਰ
332 Viewsਖਾਲੜਾ 2 ਅਕਤੂਬਰ (ਖਿੜਿਆ ਪੰਜਾਬ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਪਹਿਲੇ ਜਥੇਦਾਰ ਦਰਬਾਰ ਸਾਹਿਬ ਤਰਨ ਤਾਰਨ ਖਡੂਰ , ਗੋਇੰਦਵਾਲ ਅਤੇ ਪਿੰਡ ਚੋਹਲਾ ਪਿੰਡਾਂ ਦੇ ਧਾਰਮਿਕ ਅਸਥਾਨਾਂ ਨੂੰ ਅੰਗਰੇਜ਼ਾਂ ਦੇ ਪਿੱਠੂਆਂ ਕੋਲੋਂ ਆਜ਼ਾਦ ਕਰਵਾਉਣ ਵਾਲੇ ਜਥੇਦਾਰ ਤੇਜਾ ਸਿੰਘ ਭੁੱਚਰ ਜੀ ਦੀ ਸਲਾਨਾ ਯਾਦ ਨੂੰ…
