ਫਰੈਂਕਫਰਟ ਵਿੱਚ ਵਰਲਡ ਸਿੱਖ ਪਾਰਲੀਮੈਂਟ ਦਾ ਪੰਜਵਾਂ ਜਨਰਲ ਇਜਲਾਸ ਸਫਲਤਾ ਪੂਰਵਕ ਹੋਇਆ ਸੰਪੰਨ। ਇਜਲਾਸ ਸਿੱਖ ਕੌਮ ਦੀ ਏਕਤਾ, ਸ਼ਕਤੀ ਅਤੇ ਸਾਂਝੇ ਉਦੇਸ਼ ਦਾ ਇੱਕ ਸ਼ਕਤੀਸ਼ਾਲੀ ਪਰਗਟਾਵਾ ।
138 Viewsਜਰਮਨੀ 7 ਅਕਤੂਬਰ (ਖਿੜਿਆ ਪੰਜਾਬ) ਵਰਲਡ ਸਿੱਖ ਪਾਰਲੀਮੈਂਟ ਦੇ ਪੰਜਵੇਂ ਸਾਲਾਨਾ ਜਨਰਲ ਇਜਲਾਸ ਜਰਮਨੀ ਦੇ ਸ਼ਹਿਰ ਫਰੈਂਕਫਰਟ ਵਿੱਚ ਸਫਲਤਾ ਪੂਰਵਕ ਆਯੋਜਨ ਕੀਤਾ ਗਿਆ । ਅਮਰੀਕਾ, ਕਨੇਡਾ, ਆਸਟਰੇਲੀਆ, ਯੂਰਪ ਭਰ ਅਤੇ ਯੂਕੇ ਤੋਂ ਪਹੁੰਚੇ 100 ਤੋਂ ਜ਼ਿਆਦਾ ਡੈਲੀਗੇਟਾਂ ਨੇ ਸੈਸ਼ਨ ਵਿੱਚ ਭਾਗ ਲਿਆ ਅਤੇ ਪੰਥਕ ਮੁੱਦਿਆ ਤੇ ਵਿਚਾਰਾਂ ਕੀਤੀਆਂ ਅਤੇ ਭਵਿੱਖ ਦੇ ਪ੍ਰੋਗਰਾਮ ਉਲੀਕੇ ।…