ਵਰਲਡ ਸਿੱਖ ਪਾਰਲੀਮੈਂਟ ਵੱਲੋਂ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਅੰਤਰਰਾਸ਼ਟਰੀ ਪੰਥਕ ਕਾਨਫਰੰਸ ਦੌਰਾਨ ਮਤਾ ਨੰਬਰ ਪੰਜ ਰਾਹੀਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਦਿੱਤੀ ਮਾਨਤਾ । *ਦੇਸ਼ ਵਿਦੇਸ਼ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਇਸੇ ਅਨੁਸਾਰ ਹੀ ਦਿਹਾੜੇ ਮਨਾਉਣ ਦੀ ਕੀਤੀ ਅਪੀਲ
60 Viewsਜਰਮਨੀ 8 ਅਕਤੂਬਰ (ਖਿੜਿਆ ਪੰਜਾਬ) ਵਰਲਡ ਸਿੱਖ ਪਾਰਲੀਮੈਂਟ ਦੇ ਪੰਜਵੇਂ ਜਨਰਲ ਇਜਲਾਸ ਦੇ ਤੀਜੇ ਤੇ ਆਖਰੀ ਦਿਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਅੰਤਰਰਾਸ਼ਟਰੀ ਪੰਥਕ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਦੇਸ਼ ਵਿਦੇਸ਼ ਤੋਂ ਆਏ ਬੁਲਾਰਿਆਂ ਨੇ ਸੰਗਤਾਂ ਸਾਹਮਣੇ ਆਪਣੇ ਵਿਚਾਰ ਰੱਖੇ । ਬੁਲਾਰਿਆਂ ਵੱਲੋਂ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਪਿਛਲੇ ਸਾਲ ਅੰਦਰ ਕੀਤੇ ਕੰਮਾਂ…