ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਦੁਮਾਲਾ ਅਤੇ ਸੁਆਲ ਜਵਾਬ ਮੁਕਾਬਲੇ ਬੀੜ ਸਾਹਿਬ ਵਿਖੇ 14 ਅਕਤੂਬਰ ਨੂੰ: ਦਸਤੂਰ -ਇ-ਦਸਤਾਰ ਲਹਿਰ ਸੰਗਤਾਂ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਲੈ ਕੇ ਜਰੂਰ ਪਹੁੰਚਣ।
303 Viewsਬੀੜ ਸਾਹਿਬ 10 ਅਕਤੂਬਰ (ਖਿੜਿਆ ਪੰਜਾਬ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਵੱਲੋਂ ਪੂਰਨ ਗੁਰਸਿੱਖ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 14 ਅਕਤੂਬਰ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਤੋਂ ਲੈ ਕੇ 1 ਵਜੇ ਤੱਕ ਗੁਰਦੁਆਰਾ ਬੀੜ…
