ਵਿਰਸਾ ਸਿੰਘ ਵਲਟੋਹਾ ਨੇ ਛੱਡਿਆ ਸ਼੍ਰੋਮਣੀ ਅਕਾਲੀ ਦਲ ।
360 Viewsਤਰਨ ਤਾਰਨ 15 ਅਕਤੂਬਰ (ਖਿੜਿਆ ਪੰਜਾਬ) ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੇ ਵਿੱਚ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਗਿਆ ਸੀ ਤੇ ਕਿਹਾ ਗਿਆ ਸੀ ਕਿ 24 ਘੰਟੇ ਦੇ ਵਿੱਚ ਇਹ ਕਾਰਵਾਈ ਕੀਤੀ ਜਾਵੇ ਪਰ ਇਸ ਦੌਰਾਨ ਵਿਰਸਾ ਸਿੰਘ ਵਲਟੋਹਾ…