ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ
133 Viewsਅੰਮ੍ਰਿਤਸਰ, 16 ਅਕਤੂਬਰ- ( ਖਿੜਿਆ ਪੰਜਾਬ) ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਵਿਰਸਾ ਸਿੰਘ ਵਲਟੋਹਾ ਵਲੋਂ ਕੀਤੀ ਜਾ ਰਹੀ ਨੀਵੇਂ ਪੱਧਰ ਦੀ ਬਿਆਨਬਾਜ਼ੀ ਨੂੰ ਅਸਤੀਫੇ ਦਾ ਕਾਰਨ ਦੱਸਿਆ ਜਾ ਰਿਹਾ ਹੈ। ਵਲਟੋਹਾ ਵਲੋਂ ਮੇਰੇ ਖਿਲਾਫ ਬੇਬੁਨਿਆਦ ਸ਼ਬਦ ਵਰਤੇ ਗਏ। ਮੇਰੇ ਪਰਿਵਾਰ ਤੱਕ ਨੂੰ ਧਮਕੀਆਂ…