ਕੌਮ ਦੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਜੀ ਸੁੱਖਾ ਦੇ ਡਰਬੀ (UK) ਸ਼ਹੀਦੀ ਦਿਹਾੜੇ ਮੌਕੇ ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਦੀ ਸਥਾਪਨਾ ਦਾ ਕੀਤਾ ਐਲਾਨ ਸ਼ਹੀਦਾਂ ਦੇ ਸੁਪਨੇ ਖਾਲਿਸਤਾਨ ਦੀ ਪ੍ਰਾਪਤੀ ਤੱਕ ਜੱਦੋ-ਜਹਿਦ ਰਹੇਗੀ ਜਾਰੀ।
41 Viewsਜਰਮਨੀ 18 ਅਕਤੂਬਰ (ਖਿੜਿਆ ਪੰਜਾਬ) 13 ਅਕਤੂਬਰ ਨੂੰ ਸ੍ਰੀ ਗੁਰੂ ਅਰਜੁਨ ਦੇਵ ਗੁਰਦੁਆਰਾ ਸਾਹਿਬ ਡਰਬੀ ( ਯੂ ਕੇ) ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਸ਼ਰਧਾ ਭਾਵਨਾਂ ਨਾਲ ਮਨਾਇਆ ਗਿਆ ।ਇਸ ਸ਼ਹੀਦੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।…