ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
48 Views ਕਲਗੀਧਰ ਪਬਲਿਕ ਸਕੂਲ, ਭਿੱਖੀਵਿੰਡ ਵਿਖੇ ਸ਼ਰਧਾ ਪੂਰਵਕ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਸਮਾਗਮ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੜੇ ਹੀ ਸ਼ਰਧਾ ਭਾਵ ਨਾਲ ਭਾਗ ਲਿਆ। ਸਮਾਗਮ ਦੇ ਦੌਰਾਨ, ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਉੱਚੀਆਂ ਸਿੱਖਿਆਵਾਂ ਨੂੰ ਸਮਰਪਿਤ ਵਿਆਖਿਆਵਾਂ…