ਗੁਰਦੁਆਰਾ ਗੁਰੂੁ ਰਾਮਦਾਸ ਸਾਹਿਬ ਜੀ ਮਾਰਕਸਲੋਹ ਡਿਊਸਬਰਗ ਵਿਖੇ ਲਗਾਏ ਗਏ ਬੱਚਿਆਂ ਦੇ ਗੁਰਮਤਿ ਕੈਂਪ ਦਾ ਸਮਾਪਤੀ ਸਮਾਰੋਹ
44 Views ਆਖਨ 21 ਅਕਤੂਬਰ (ਜਗਦੀਸ ਸਿੰਘ) ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਅਤੇ ਗੁਰਮਤਿ ਦੀ ਸਿਖਿਆ ਦੇਣ ਲਈ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਦੀ ਪ੍ਰਬੰਧਕ ਕਮੇਂਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਬੱੱਚਿਆਂ ਦਾ ਗੁਰਮਤਿ ਕੈਂਪ ਲਗਾਇਆ ਗਿਆ ਸੀ। ਜਿਸ ਵਿਚ 58 ਬੱੱਚਿਆਂ ਅਤੇ ਵੱਡਿਆਂ ਨੇ ਕੈਂਪ ਵਿਚ ਭਾਗ ਲੈ ਕੇ ਗੁਰਮਤਿ ਦੀ ਜਾਣਕਾਰੀ ਹਾਸਲ ਕੀਤੀ।…