ਗੁਰਦਵਾਰਾ ਭੱਠ ਸਾਹਿਬ ਪੱਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਚੜ੍ਹਦੀਕਲਾ ਨਾਲ ਸੰਪਨ ਹੋਏ ਧਾਰਮਿਕ ਮੁਕਾਬਲੇ – ਦਸਤੂਰ ਇ ਦਸਤਾਰ ਲਹਿਰ ਪੰਜਾਬ
112 Viewsਪੱਟੀ 25 ਅਕਤੂਬਰ (ਖਿੜਿਆ ਪੰਜਾਬ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਪੰਜਾਬ ਵੱਲੋਂ ਬਹਾਦਰ ਯੋਧੇ ” ਬਿਧੀ ਚੰਦ ਛੀਨਾ, ਗੁਰੂ ਕਾ ਸੀਨਾ” ਬਾਬਾ ਬਿਧੀ ਚੰਦ ਜੀ ਦੇ ਸਲਾਨਾ ਜੋੜ ਮੇਲੇ ਤੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਦਸਤਾਰ, ਦੁਮਾਲਾ, ਸੁੰਦਰ ਲਿਖਾਈ ਗੁਰਦੁਆਰਾ ਭੱਠ ਸਾਹਿਬ ਪੱਟੀ ਵਿਖੇ ਕਰਵਾਏ ਗਏ, ਜਿਸ ਵਿੱਚ ਬੀਬੀ ਰਜਨੀ…