ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਦੀਆਂ ਸੰਗਤਾਂ ਵੱਲੋ ਕੌਮੀ ਸ਼ਹੀਦ ਭਾਈ ਬੇਅੰਤ ਸਿੰਘ ਜੀ ਤੇ ਨਵੰਬਰ 84 ਦੇ ਸ਼ਹੀਦਾਂ ਦੀ ਯਾਦ ਵਿੱਚ ਕਰਵਾਇਆ ਸ਼ਹੀਦੀ ਸਮਾਗਮ । ਵਰਲਡ ਸਿੱਖ ਪਾਰਲੀਮੈਂਟ ਦੇ ਬੈਨਰ ਹੇਠ ਭਾਰਤੀ ਸਟੇਟ ਦੀ ਹੈਵਾਨੀਅਤ ਦਰਸਾਉਂਦੀ ਲਗਾਈ ਗਈ ਪ੍ਰਦਾਰਸ਼ਨੀ
84 Viewsਫਰੈਕਫੋਰਟ 4 ਨਵੰਬਰ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀਆਂ ਸੰਗਤਾਂ ਨੇ ਸ਼੍ਰੀ ਦਰਬਾਰ ਸਾਹਿਬ ਤੇ ਹਮਲਾ ਕਰਕੇ ਖੂਨੀ ਘੱਲੂਘਾਰਾ ਵਰਤਾਉਣ ਵਾਲੀ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਖਾਲਸਾਈ ਰਵਾਇਤਾਂ ਅਨੁਸਾਰ ਸਜ਼ਾ ਦੇਣ ਵਾਲੇ ਮਹਾਨ ਸ਼ਹੀਦ ਭਾਈ ਬੇਅੰਤ ਸਿੰਘ ਜੀ ਦੇ 40ਵੇ ਸ਼ਹਾਦਤ ਦਿਹਾੜੇ ਤੇ ਨਵੰਬਰ 84 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ…