ਵਰਲਡ ਸਿੱਖ ਪਾਰਲੀਮੈਂਟ ਵੱਲੋਂ ਮਾਲਟਨ, ਓਨਟਾਰੀਓ ਵਿੱਚ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ‘ਤੇ ਕੀਤੇ ਹਮਲੇ ਦੀ ਨਿੰਦਾ।
151 Viewsਫਰੈਂਕਫਰਟ 5 ਨਵੰਬਰ (ਖਿੜਿਆ ਪੰਜਾਬ) ਵਰਲਡ ਸਿੱਖ ਪਾਰਲੀਮੈਂਟ ਵੱਲੋਂ 3 ਨਵੰਬਰ, 2024 ਨੂੰ ਮਾਲਟਨ, ਓਨਟਾਰੀਓ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ‘ਤੇ ਹੋਏ ਹਮਲੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ । ਨਕਾਬਪੋਸ਼, ਭਾਰਤ ਪੱਖੀ ਹਿੰਦੁਤਵੀ ਪ੍ਰਦਰਸ਼ਨਕਾਰੀਆਂ ਦੀ ਇੱਕ ਜਨੂੰਨੀ ਭੀੜ ਨੇ ਗੁਰਦੁਆਰੇ ਉੱਤੇ ਹਮਲਾ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਜਿੱਥੇ ਸ਼ਰਧਾਲੂਆਂ ਨੂੰ ਪਰੇਸ਼ਾਨੀ…