ਸੋਸ਼ਲ ਮੀਡੀਆ ਸਟਾਰ ਮੁੱਖ ਮੰਤਰੀ’ ਦੀ ਕੁੱਟਮਾਰ ਵਾਲੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਤੇ ਹੋਈ ਕਾਰਵਾਈ

ਸੋਸ਼ਲ ਮੀਡੀਆ ਸਟਾਰ ਮੁੱਖ ਮੰਤਰੀ’ ਦੀ ਕੁੱਟਮਾਰ ਵਾਲੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਤੇ ਹੋਈ ਕਾਰਵਾਈ

84 Viewsਸੋਸ਼ਲ ਮੀਡੀਆ ਸਟਾਰ ਮੁੱਖ ਮੰਤਰੀ’ ਦੀ ਕੁੱਟਮਾਰ ਵਾਲੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੋਈ ਕਾਰਵਾਈ ਸੋਸ਼ਲ ਮੀਡੀਆ ਸਟਾਰ ਧਰਮਪ੍ਰੀਤ ਸਿੰਘ ਉਰਫ ‘‘ਮੁੱਖ ਮੰਤਰੀ’’ ਧਮਕ ਬੇਸ ਨੂੰ ਕੁੱਟਣ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਪੁਲਿਸ ਮੁਲਾਜ਼ਮ ‘ਮੁੱਖ ਮੰਤਰੀ’ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ…