ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਸਜਾਏ ਗਏ ਨਗਰ ਕੀਰਤਨ ਦੇ ਅਲੋਕਿਕ ਦ੍ਰਿਸ਼

ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਸਜਾਏ ਗਏ ਨਗਰ ਕੀਰਤਨ ਦੇ ਅਲੋਕਿਕ ਦ੍ਰਿਸ਼

51 Viewsਨਨਕਾਣਾ ਸਾਹਿਬ 15 ਨਵੰਬਰ (ਖਿੜਿਆ ਪੰਜਾਬ) ਗੁਰੂ ਨਾਨਕ ਸਾਹਿਬ ਜੀ ਦੇ ਜਨਮ ਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਸਜਾਏ ਗਏ ਨਗਰ ਕੀਰਤਨ ਅਤੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਦੇ ਅਲੌਕਿਕ ਦ੍ਰਿਸ਼